ਹਰਿਆਣਾ ਦੇ DGP ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ, ਕਿਹਾ ‘ਮਾਂ ਦਾ ਦੁੱਧ ਪੀਤਾ ਹੈ ਤਾਂ…..’
ਹਰਿਆਣਾ ਦੇ ਡੀਜੀਪੀ ਓਪੀ ਸਿੰਘ ਨੇ ਬੁੱਧਵਾਰ ਨੂੰ ਰੋਹਤਕ ਵਿੱਚ ਐਸਪੀ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਲੂੰਬੜੀ, ਗਿੱਦੜ ਅਤੇ ਸੱਪ-ਬਿੱਛੂ ਵਾਂਗ ਦੱਸਦਿਆਂ ਖੁੱਲ੍ਹੀ ਚੁਣੌਤੀ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਗਿੱਦੜਾਂ ਵਾਂਗ ਭੱਜਦੇ ਰਹਿੰਦੇ ਹਨ ਅਤੇ ਕੁੱਤੇ ਵਾਂਗ ਮੌਤ ਮਾਰੇ ਜਾਂਦੇ ਹਨ। “ਮਾਂ ਦਾ ਦੁੱਧ
