ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ
ਪੰਜਾਬੀਆਂ ਦੇ ਲਗਾਤਾਰ ਸੰਘਰਸ਼ ਅਤੇ ਵੱਡੇ ਪੱਧਰੀ ਵਿਰੋਧ ਨੇ ਇੱਕ ਵਾਰ ਫਿਰ ਕਾਮਯਾਬੀ ਹਾਸਲ ਕਰ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਇਮਾਰਤ ਬਣਾਉਣ ਦੀ ਮੰਗ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਲਈ ਕੋਈ ਵੱਖਰੀ
