ਸੁਪਰੀਮ ਕੋਰਟ ਦੇ ਫੈਸਲੇ ਤੇ ਸਰਵਨ ਪੰਧੇਰ ਨੇ ਦਿੱਤਾ ਪ੍ਰਤੀਕਰਮ, ਪੁੱਛੇ ਇਹ ਸਵਾਲ
ਸਰਵਨ ਸਿੰਘ ਪੰਧੇਰ ਨੇ ਸੁਪਰੀਮ ਕੋਰਟ ਦੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਗਾਇਆਂ ਗਈਆਂ ਰੋਕਾਂ ’ਤੇ ਆਏ ਫੈਸਲੇ ਤੇ ਕਿਹਾ ਕਿ ਇਹ ਫੈਸਲਾ ਦੇਰੀ ਨਾਲ ਆਇਆ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਇਸ ਕਰਕੇ ਜ਼ਖ਼ਮੀ ਹੋਏ ਹਨ ਅਤੇ ਕਿਸਾਨ ਸ਼ੁੱਭਕਰਨ ਸਿੰਘ ਦੀ ਜਾਨ ਤੱਕ ਚਲੀ ਗਈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਬਹੁਤ ਹੀ