India

ਹਰਿਆਣਾ ਸਰਕਾਰ ਨੇ ਸਫ਼ਾਈ ਕਰਮੀਆਂ ਨੂੰ ਦਿੱਤਾ ਸ਼ਾਨਦਾਰ ਤੋਹਫਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਫ਼ਾਈ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਵਾਧਾ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਕਰਨਾਲ ਦੇ ਕਾਲੀਦਾਸ ਰੰਗਮਾਲਾ ਵਿੱਚ ਕੀਤੇ ਸਮਾਗਮ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਪਿੰਡਾਂ ਵਿੱਚ ਸਫ਼ਾਈ ਕਰਨ ਵਾਲੇ ਕਰਮਚਾਰੀ ਨੂੰ 14 ਹਜ਼ਾਰ ਰੁਪਏ ਦਿੱਤੇ ਜਾਣਗੇ, ਜਦੋਂਕਿ ਪਹਿਲਾਂ ਇਹ ਰਾਸ਼ੀ 12

Read More