ਪੀਜੀਆਈ ਕਰਮਚਾਰੀਆਂ ‘ਤੇ ਹਰਿਆਣਾ ESMA ਲਾਗੂ, ਛੇ ਮਹੀਨਿਆਂ ਲਈ ਵਿਰੋਧ ਪ੍ਰਦਰਸ਼ਨਾਂ ‘ਤੇ ਪਾਬੰਦੀ
ਚੰਡੀਗੜ੍ਹ ਵਿੱਚ ਪੀਜੀਆਈ ਦੇ ਕਰਮਚਾਰੀਆਂ ਦੇ ਵਿਰੋਧ ਅਤੇ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ। ਪ੍ਰਸ਼ਾਸਨ ਨੇ ਪੀਜੀਆਈ ਕਰਮਚਾਰੀਆਂ ‘ਤੇ ਅਗਲੇ ਛੇ ਮਹੀਨਿਆਂ ਲਈ ਹਰਿਆਣਾ ਐਸੈਂਸ਼ੀਅਲ ਸਰਵਿਸ (ਮੇਨਟੇਨੈਂਸ) ਐਕਟ-1974 (ਐਸਮਾ) ਲਾਗੂ ਕਰ ਦਿੱਤਾ ਹੈ। ਮੁੱਖ ਸਕੱਤਰ ਰਾਜੀਵ ਵਰਮਾ ਨੇ ਸੋਮਵਾਰ ਨੂੰ ਇਸ ਸਬੰਧੀ ਆਦੇਸ਼ ਜਾਰੀ ਕੀਤੇ। ਯੂਟੀ ਪ੍ਰਸ਼ਾਸਨ ਦਾ ਕਹਿਣਾ ਹੈ