ਹਰਿਆਣਾ IPS ਖੁਦਕੁਸ਼ੀ ਮਾਮਲਾ: ਡੀਜੀਪੀ ਸਮੇਤ 14 ਅਧਿਕਾਰੀਆਂ ਵਿਰੁੱਧ FIR ਦਰਜ
ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ਵਿੱਚ ਵੀਰਵਾਰ ਦੇਰ ਰਾਤ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਡੀਜੀਪੀ ਸ਼ਤਰੂਘਨ ਕਪੂਰ ਅਤੇ ਰੋਹਤਕ ਐਸਪੀ ਨਰਿੰਦਰ ਬਿਜਾਰਨੀਆ ਸਮੇਤ 14 ਅਧਿਕਾਰੀਆਂ ਵਿਰੁੱਧ ਸੈਕਟਰ 11 ਪੁਲਿਸ ਸਟੇਸ਼ਨ ਵਿੱਚ ਐਫਆਈਆਰ ਨੰਬਰ 156 ਦਰਜ ਕੀਤੀ ਗਈ ਹੈ। ਇਹ ਐਫਆਈਆਰ ਭਾਰਤੀ ਨਿਆਇਕ ਸੰਹਿਤਾ (ਆਈਪੀਸੀ) ਦੀਆਂ ਧਾਰਾਵਾਂ 108