ਹਰਿਆਣਾ ‘ਚ ਪ੍ਰਵਾਸੀ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ, ਬੀਫ ਖਾਣ ਦੇ ਸ਼ੱਕ ‘ਚ ਕਤਲ,
ਹਰਿਆਣਾ ਦੇ ਚਰਖੀ-ਦਾਦਰੀ ਜ਼ਿਲੇ ‘ਚ ਬੀਫ ਖਾਣ ਦੇ ਸ਼ੱਕ ‘ਚ ਇਕ ਪਰਵਾਸੀ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ‘ਚ ਪੁਲਸ ਨੇ ਗਊ ਰੱਖਿਆ ਦਲ ਦੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸ਼ਾਮਲ ਦੋ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ