‘SYL ਨਹਿਰ ਦਾ ਫ਼ੈਸਲਾ ਹਰਿਆਣਾ ਦੇ ਹੱਕ ‘ਚ ਹੋ ਚੁੱਕਾ, ਹੁਣ ਸਿਰਫ ਹੁਕਮ ਆਉਣੇ ਬਾਕੀ’: CM ਖੱਟਰ
ਸਿਰਸਾ : ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਮਾਮਲਾ ਹਾਲੇ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਪਰ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੱਡਾ ਦਾਅਵਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ SYL ਮਾਮਲੇ ਵਿੱਚ ਸੁਪਰੀਮ ਕੋਰਟ ਹਰਿਆਣਾ ਦੇ ਹੱਕ ਵਿੱਚ ਫੈਸਲਾ ਕਰ ਚੁੱਕ ਹੈ ਬਸ ਹੁਣ ਹੁਕਮ ਆਉਣੇ ਬਾਕੀ ਹੈ। ਉਨ੍ਹਾਂ