ਘਰ ਦਾ ਦਰਵਾਜ਼ਾ ਖੋਲ੍ਹਦਿਆਂ ਹੀ ਭਰਾ ਨੇ ਦੇਖਿਆ ਕੁਝ ਅਜਿਹਾ ਕਿ ਰਹਿ ਗਿਆ ਹੱਕਾ ਬੱਕਾ
ਰੋਹਤਕ ਵਿੱਚ ਮੰਗਲਵਾਰ ਦੇਰ ਸ਼ਾਮ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਘਰ ਵਿੱਚ ਪਈਆਂ ਮਿਲੀਆਂ। ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ।
Haryana News
ਰੋਹਤਕ ਵਿੱਚ ਮੰਗਲਵਾਰ ਦੇਰ ਸ਼ਾਮ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਘਰ ਵਿੱਚ ਪਈਆਂ ਮਿਲੀਆਂ। ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ।
ਜਲੇਬੀ ਬਾਬਾ ਨੂੰ ਦੋ ਔਰਤਾਂ ਨਾਲ ਬਲਾਤਕਾਰ ਕਰਨ ਅਤੇ ਪੋਸਕੋ ਐਕਟ ਦੇ ਇੱਕ ਮਾਮਲੇ ਵਿੱਚ 14 ਸਾਲ ਦੀ ਸਜ਼ਾ ਹੋਈ ਹੈ।
ਸੈਕਟਰ 13 ਵਿਚ ਸੋਮਵਾਰ ਦੇਰ ਰਾਤ ਲੁੱਟ ਦੀ ਨੀਅਤ ਨਾਲ ਘਰ ਵਿਚ ਦਾਖਲ ਹੋਏ 4 ਬਦਮਾਸ਼ਾਂ ਨੇ ਨਾਮੀ ਡਾਕਟਰ ਵਨੀਤਾ ਅਰੋੜਾ ਦਾ ਕਤਲ ਕਰ ਦਿੱਤਾ।
ਇੱਕ ਨੌਜਵਾਨ 'ਤੇ 10-12 ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਨ੍ਹਾਂ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੇ ਦੋਵਾਂ ਹੱਥਾਂ ਨੂੰ ਵੱਢ ਦਿੱਤਾ। ਇੰਨਾ ਹੀ ਨਹੀਂ ਨੌਜਵਾਨ ਦੇ ਹੱਥ ਵੱਢਣ ਤੋਂ ਬਾਅਦ ਉਹ ਬਦਮਾਸ਼ ਉਸ ਦੇ ਦੋਵੇਂ ਹੱਥ ਆਪਣੇ ਨਾਲ ਲੈ ਕੇ ਉਥੋਂ ਫ਼ਰਾਰ ਹੋ ਗਏ।
‘ਦ ਖ਼ਾਲਸ ਬਿਊਰੋ : ਭਾਰਤ ਦੇ ਸਾਬਕਾ ਹਾਈ ਖਿਡਾਰੀ ਤੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ( Former Sports Minister Sandeep Singh ) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਸੰਦੀਪ ਸਿੰਘ ਖ਼ਿਲਾਫ਼ ਦਰਜ ਕੇਸ ਵਿੱਚ ਹੋਰ ਧਾਰਾਵਾਂ ਜੋੜ ਦਿੱਤੀਆਂ ਹਨ। ਇਹ ਧਾਰਾ ਗੈਰ-ਜ਼ਮਾਨਤੀ ਹੈ।
ਅੰਬਾਲਾ ਪੁਲਿਸ ਨੇ 5 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਵਿਚ ਦੋ ਸ਼ਾਰਪ ਸ਼ੂਟਰ ਹਨ ਜੋ ਸਥਾਨਕ ਵਸਨੀਕ ਤੋਂ 10 ਲੱਖ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕਰ ਰਹੇ ਸਨ।
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਕਾਫਲੇ ਨਾਲ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿਸ ‘ਚ ਉਨ੍ਹਾਂ ਦੇ ਕਾਫਲੇ ਦੀ ਗੱਡੀਆਂ ਨਾਲ ਟੱਕਰ ਹੋ ਗਈ
ਚੰਡੀਗੜ੍ਹ : ਹਰਿਆਣਾ ਦੇ ਸੋਨੀਪਤ ‘ਚ ਅਦਾਲਤ ਨੇ ਦੋ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। 9 ਮਈ 2017 ਨੂੰ ਉਨ੍ਹਾਂ ਨੇ ਰੋਹਤਕ ‘ਚ ਫੈਕਟਰੀ ਜਾ ਰਹੀ ਇਕ ਲੜਕੀ ਨੂੰ ਅਗਵਾ ਕੀਤਾ ਅਤੇ ਫਿਰ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਤੋਂ ਬਾਅਦ ਪਾਰਸ਼ਵਨਾਥ ਸ਼ਹਿਰ ‘ਚ ਲੜਕੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਦੇ ਟੁਕੜੇ ਕਰ
ਜੰਮੂ 'ਚ ਸ਼ਹੀਦ ਹੋਏ ਕੈਪਟਨ ਨਿਦੇਸ਼ ਸਿੰਘ ਯਾਦਵ ਨੂੰ ਮੰਗਲਵਾਰ ਨੂੰ ਹਰਿਆਣਾ ਦੇ ਭਿਵਾਨੀ ਦੇ ਨੰਦਗਾਓਂ 'ਚ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
ਸ਼ਿਕਾਇਤ 'ਚ ਨੌਜਵਾਨ ਨੇ ਦੱਸਿਆ ਕਿ ਉਸ ਦੇ 6 ਸਾਲਾ ਬੇਟੇ ਨੂੰ ਦੋਸ਼ੀ ਵਿਕਰਮ ਨੇ ਗਲਤ ਕੰਮ ਕਰਨ ਅਤੇ ਕਤਲ ਕਰਨ ਦੀ ਨੀਅਤ ਨਾਲ ਅਗਵਾ ਕਰ ਲਿਆ ਸੀ।