ਚੰਡੀਗੜ੍ਹ ‘ਚ ਲਾਗੂ ਹੋਇਆ ਹਰਿਆਣਾ ਓਬੀਸੀ ਰਾਖਵਾਂਕਰਨ ਐਕਟ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਹਰਿਆਣਾ ਪੱਛੜੀਆਂ ਸ਼੍ਰੇਣੀਆਂ (ਸੇਵਾਵਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਰਾਖਵਾਂਕਰਨ) ਐਕਟ, 2016 ਲਾਗੂ ਕਰਕੇ ਵੱਡਾ ਕਦਮ ਚੁੱਕਿਆ ਹੈ। ਗ੍ਰਹਿ ਮੰਤਰਾਲੇ ਦੇ 5 ਅਗਸਤ, 2025 ਦੇ ਨੋਟੀਫਿਕੇਸ਼ਨ ਮੁਤਾਬਕ, ਓਬੀਸੀ ਸ਼੍ਰੇਣੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਵਿਭਾਗਾਂ, ਉੱਚ ਸਿੱਖਿਆ, ਤਕਨੀਕੀ, ਮੈਡੀਕਲ ਅਤੇ ਸਰਕਾਰੀ ਗ੍ਰਾਂਟ-ਇਨ-ਏਡ ਸੰਸਥਾਵਾਂ ਵਿੱਚ 27% ਰਾਖਵਾਂਕਰਨ ਮਿਲੇਗਾ। ਇਸ ਨਾਲ ਓਬੀਸੀ ਉਮੀਦਵਾਰਾਂ