India Khetibadi Punjab

ਕਿਸਾਨਾਂ ਨੂੰ ਪੈਲੇਟ ਗੰਨਾਂ ਨਾਲ ਭਜਾ ਸਕਦੀ ਹੈ ਹਰਿਆਣਾ ਪੁਲਿਸ : ਖਨੌਰੀ ਬਾਰਡਰ ‘ਤੇ ਜਵਾਨਾਂ ਦੇ ਹੱਥਾਂ ‘ਚ ਨਜ਼ਰ ਆਈ

ਹਰਿਆਣਾ ਸਰਕਾਰ ਹੁਣ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਪੈਲੇਟ ਗੰਨ ਦੇ ਸਹਾਰੇ ਬਾਹਰ ਕੱਢਣ ਦੀ ਤਿਆਰੀ ਕਰ ਰਹੀ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਦੈਨਿਕ ਭਾਸਕਰ ਨੂੰ ਦੋ ਅਜਿਹੀਆਂ ਤਸਵੀਰਾਂ ਮਿਲੀਆਂ ਹਨ ਜੋ ਇਸ ਗੱਲ ਦਾ ਸਬੂਤ ਹਨ। ਇਨ੍ਹਾਂ ਦੋ ਤਸਵੀਰਾਂ ‘ਚ ਖਨੌਰੀ ਬਾਰਡਰ ‘ਤੇ ਤਾਇਨਾਤ ਜਵਾਨ ਹੱਥਾਂ ‘ਚ ਪੈਲੇਟ ਗੰਨ ਫੜੇ ਹੋਏ

Read More
India Khetibadi Punjab

ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਦਿੱਲੀ ਕੂਚ, ਹਰਿਆਣਾ ਪੁਲਿਸ ਵੱਲੋਂ ਜਲ ਤੋਪਾਂ ਦਾ ਇਸਤੇਮਾਲ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਪੁਲਿਸ ਅਤੇ ਕਿਸਾਨਾਂ ਵਿਚਾਲੇ ਕਰੀਬ 45 ਮਿੰਟ ਤਕ ਬਹਿਸ ਹੋਈ। ਇਸ ਮਗਰੋਂ ਪੁਲਿਸ ਨੇ ਵੱਲੋਂ ਕਿਸਾਨਾਂ ’ਤੇ ਜਲ ਤੋਪਾਂ ਦੀ ਵੀ ਵਰਤੋਂ ਕੀਤੀ ਗਈ। ਇਸਦੇ ਨਾਲ ਹਰਿਆਣਾ

Read More
India Punjab

ਪੰਜਾਬ ਨੇ ਹਰਿਆਣਾ ਦੇ ਬਹਾਦਰੀ ਪੁਰਸਕਾਰਾਂ ‘ਤੇ ਜਤਾਇਆ ਇਤਰਾਜ਼, ਸਪੀਕਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਹਰਿਆਣਾ ਪੁਲਿਸ (Haryana Police) ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਵਿਰੋਧ ਕਰ ਰਹੀਆਂ ਸਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਇਸ ਮਾਮਲੇ

Read More
India Punjab

ਕੈਥਲ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ ਤੇ ਪੁਲਿਸ ਵੱਲੋਂ ਮਾਮਲਾ ਦਰਜ

ਕੈਥਲ (Kaithal) ਵਿੱਚ ਬੀਤੇ ਦਿਨ ਇਕ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਥਾਣਾ ਸਿਵਲ ਲਾਇਨ ਵਿੱਚ ਐਫਆਈਆਰ ਨੰਬਰ 245 ਦਰਜ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਢੇਸ ਪਹੁੰਚਾਉਣ ਵਾਲੀ ਧਾਰਾ ਵੀ ਦਰਜ ਕੀਤੀ ਗਈ ਹੈ। ਪੁਲਿਸ ਨੇ ਜਾਣਕਾਰੀ

Read More
India Punjab

ਹਰਿਆਣਾ ਪੁਲਿਸ ‘ਤੇ ਕਿਸਾਨਾਂ ਨੇ ਲਗਾਏ ਗੰਭੀਰ ਇਲਜ਼ਾਮ, ਕਿਹਾ ਹਰਿਆਣਾ ਪੁਲਿਸ ਨੇ ਚਲਾਈਆਂ ਸਿੱਧੀਆਂ ਗੋਲੀਆਂ…

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 52 ਦਿਨਾਂ ਤੋਂ ਹਜ਼ਾਰਾਂ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨਾਂ ਨੇ 13, 14 ਅਤੇ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਤਿੰਨੋਂ ਵਾਰ ਅਸਫਲ ਰਹੇ। ਕਿਸਾਨਾਂ ਦਾ ਦੋਸ਼ ਹੈ ਕਿ ਹਰਿਆਣਾ ਫੋਰਸ ਵੱਲੋਂ ਪੈਲੇਟ ਗੰਨ ਦੇ ਨਾਲ-ਨਾਲ ਐਸਐਲਆਰ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ ਹਨ।

Read More
India Punjab

ਕਿਸਾਨ ਅੰਦੋਲਨ ਸਬੰਧੀ ਖੁਲਾਸਾ: DGCA ਨੂੰ ਨਹੀਂ ਪਤਾ ਕਿ ਹਰਿਆਣਾ ਪੁਲਿਸ ਡਰੋਨ ਨਾਲ ਅੱਥਰੂ ਗੈਸ ਦੇ ਗੋਲੇ ਛੱਡੇ…

ਹਰਿਆਣਾ-ਪੰਜਾਬ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਲੈ ਕੇ ਦੋ ਵੱਡੇ ਖੁਲਾਸੇ ਹੋਏ ਹਨ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਕੋਲ ਹਰਿਆਣਾ ਪੁਲਿਸ ਦੇ ਉਨ੍ਹਾਂ ਡਰੋਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਜਿਨ੍ਹਾਂ ਨੇ ਆਪਣੇ ਮਾਰਚ ਦੌਰਾਨ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਲਈ ਡਰੋਨ ਦੀ ਵਰਤੋਂ ਕੀਤੀ ਸੀ। ਦੈਨਿਕ ਭਾਸਕਰ ਦੇ ਖ਼ਬਰ

Read More
India Punjab

ਹਰਿਆਣਾ ਪੁਲਿਸ ਨੇ ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਮੋਹਾਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ…

 ਮੋਹਾਲੀ : ਵਾਟਰ ਕੈਨਨ ਵਾਲੇ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਪੁਲਿਸ ਨੇ ਮੋਹਾਲੀ ਏਅਰਪੋਰਟ ਤੋਂ ਨਵਦੀਪ ਜਲਵੇੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਨਵਦੀਪ ਜਲਵੇੜਾ ਖਿਲਾਫ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਜਲਦ ਹੀ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਹ ਵੀ ਖਬਰ ਹੈ ਕਿ 2 ਕਿਸਾਨ ਯੂਨੀਅਨ

Read More
India

ਕੱਲ੍ਹ ਦੇਸ਼ ਭਰ ‘ਚ 4 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ , ਹਰਿਆਣਾ ਪੁਲਿਸ ਦੀ ਚੇਤਾਵਨੀ – ਸ਼ਾਮਿਲ ਹੋਣ ‘ਤੇ ਹੋਵੇਗੀ ਕਾਰਵਾਈ…

ਸ਼ੰਭੂ : ਅੱਜ 9 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 26ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਕਿਸਾਨਾਂ ਨੇ ਕੱਲ੍ਹ ਯਾਨੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ, ਜਿਸ ਵਿੱਚ ਮਹਿਲਾ ਕਿਸਾਨ ਵੀ ਹਿੱਸਾ

Read More
India Khetibadi Punjab

ਹਰਿਆਣਾ ਪੁਲਿਸ ਦੀ ਕਾਰਵਾਈ; ਕਿਸਾਨਾਂ ‘ਤੇ NSA ਲਗਾਉਣ ਦੀ ਤਿਆਰੀ, ਜਾਇਦਾਦਾਂ ਕੁਰਕ, ਬੈਂਕ ਖਾਤੇ ਜ਼ਬਤ..

ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਉਰਿਟੀ ਐਕਟ (NSA), 1980 ਦੇ ਤਹਿਤ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਲ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ।

Read More
India Punjab

ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਹਰਿਆਣਾ ‘ਚ ਅਲਰਟ, ਕੇਂਦਰੀ ਅਰਧ ਸੈਨਿਕ ਬਲ ਦੀਆਂ 50 ਕੰਪਨੀਆਂ ਤਾਇਨਾਤ

ਪੁਲਿਸ ਆਗੂਆਂ ਨੂੰ ਨਜ਼ਰਬੰਦ ਕਰਨ ਲਈ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

Read More