ਹਰਿਆਣਾ ਪੁਲਿਸ ਦੀ ਕਾਰਵਾਈ; ਕਿਸਾਨਾਂ ‘ਤੇ NSA ਲਗਾਉਣ ਦੀ ਤਿਆਰੀ, ਜਾਇਦਾਦਾਂ ਕੁਰਕ, ਬੈਂਕ ਖਾਤੇ ਜ਼ਬਤ..
ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਉਰਿਟੀ ਐਕਟ (NSA), 1980 ਦੇ ਤਹਿਤ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਲ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ।
ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਉਰਿਟੀ ਐਕਟ (NSA), 1980 ਦੇ ਤਹਿਤ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਲ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ।
ਪੁਲਿਸ ਆਗੂਆਂ ਨੂੰ ਨਜ਼ਰਬੰਦ ਕਰਨ ਲਈ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਰਸਤੇ ਦਿੱਲੀ ਜਾਣ ਤੋਂ ਰੋਕਣ ਲਈ ਅੰਬਾਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।
ਜਦੋਂ ਮਹਿਲਾ ਪੁਲਿਸ ਅਧਿਕਾਰੀ ਨੂੰ ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕੱਢਿਆ ਮੀਟਿੰਗ 'ਚੋਂ ਬਾਹਰ
‘ਦ ਖ਼ਾਲਸ ਬਿਊਰੋ:- ‘ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵੱਲੋਂ ਹੁਣ ਇੱਕ ਆਡੀਓ ਕਲਿੱਪ ਜਾਰੀ ਕੀਤੀ ਗਈ ਹੈ ਜਿਸ ਵਿੱਚ ਪੰਨੂ ਅੱਜ 11 ਜੁਲਾਈ ਨੂੰ ਰਾਇਸ਼ੁਮਾਰੀ-2020 ਸਬੰਧੀ ਸਿੱਖ ਸੰਗਤ ਨੂੰ ਕੁਰੂਕਸ਼ੇਤਰ ਦੇ ਗੁਰਦੁਆਰਾ 6ਵੀਂ ਪਾਤਸ਼ਾਹੀ ਵਿਖੇ ਅਰਦਾਸ ਕਰਨ ਲਈ ਕਹਿ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਰਾਇਸ਼ੁਮਾਰੀ-2020