ਹਰਿਆਣਾ ਵਿਜੀਲੈਂਸ ਬਿਊਰੋ ਨੇ ਖੇੜੀ ਲੱਖਾ ਸਿੰਘ ਪੁਲਿਸ ਚੌਕੀ ਦੇ ਇੰਚਾਰਜ ਕੰਵਲ ਸਿੰਘ ਨੂੰ ਇਕ ਵਿਅਕਤੀ ਤੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।