India

ਹਾਥਰਸ ਹਾਦਸੇ ਮਗਰੋਂ ਪਹਿਲੀ ਵਾਰ ਬੋਲੇ ਭੋਲੇ ਬਾਬਾ! “ਬਦਮਾਸ਼ਾਂ ਨੂੰ ਬਖਸ਼ਿਆ ਨਹੀਂ ਜਾਵੇਗਾ”, ਮੁੱਖ ਦੋਸ਼ੀ ਦਿੱਲੀ ਤੋਂ ਗ੍ਰਿਫ਼ਤਾਰ

ਉੱਤਰ ਪ੍ਰਦੇਸ਼: ਹਾਥਰਸ ਹਾਦਸੇ ਤੋਂ ਬਾਅਦ ਭੋਲੇ ਬਾਬਾ ਪਹਿਲੀ ਵਾਰ ਸਾਹਮਣੇ ਆਏ। ਮੈਨਪੁਰੀ, ਯੂਪੀ ਵਿੱਚ ਨਿਊਜ਼ ਏਜੰਸੀ ਏਐਨਆਈ ਨੂੰ ਉਨ੍ਹਾਂ ਦੱਸਿਆ ਕਿ 2 ਜੁਲਾਈ ਦੀ ਘਟਨਾ ਤੋਂ ਬਾਅਦ ਅਸੀਂ ਬਹੁਤ ਦੁਖੀ ਹਾਂ। ਸਾਨੂੰ ਅਤੇ ਸਾਡੀ ਸੰਗਤ ਨੂੰ ਇਸ ਮੁਸ਼ਕਲ ਸਮੇਂ ਨੂੰ ਪਾਰ ਕਰਨ ਦੀ ਸ਼ਕਤੀ ਦਿਓ। ਸਾਰੇ ਸਾਸ਼ਨ ਤੇ ਪ੍ਰਸ਼ਾਸਨ ਵਿੱਚ ਵਿਸ਼ਵਾਸ ਰੱਖੋ। ਸਾਨੂੰ ਭਰੋਸਾ

Read More
India

ਹਾਥਰਸ ਹਾਦਸੇ ਦੇ ਪੀੜਤਾਂ ਦੇ ਘਰ ਪਹੁੰਚੇ ਰਾਹੁਲ, ਅਲੀਗੜ੍ਹ ‘ਚ 3 ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਉੱਤਰ ਪ੍ਰਦੇਸ਼ : ਕਾਂਗਰਸ ਸਾਂਸਦ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਹਾਥਰਸ ਭਗਦੜ ਵਿੱਚ ਮਾਰੇ ਗਏ ਪੀੜਤਾਂ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਰਾਹੁਲ ਗਾਂਧੀ ਦਿੱਲੀ ਤੋਂ ਸੜਕ ਰਾਹੀਂ ਸਵੇਰੇ 7 ਵਜੇ ਅਲੀਗੜ੍ਹ ਦੇ ਪਿਲਖਾਨਾ ਪਹੁੰਚੇ। ਇੱਥੇ ਉਹ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ

Read More
India Punjab

ਹਾਥਰਸ ਮਾਮਲੇ ‘ਚ ਭੋਲੇ ਬਾਬੇ ਦੇ 30 ਸਮਰਥਕ ਹਿਰਾਸਤ ‘ਚ , 8 ਟਿਕਾਣਿਆਂ ‘ਤੇ ਛਾਪੇਮਾਰੀ

ਉੱਤਰ ਪ੍ਰਦੇਸ਼ : ਯੂਪੀ ਦੇ ਹਾਥਰਸ ਵਿੱਚ ਸਤਿਸੰਗ ਤੋਂ ਬਾਅਦ ਮਚੀ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ। ਇਨ੍ਹਾਂ ਵਿੱਚ 113 ਔਰਤਾਂ, 7 ਬੱਚੇ ਅਤੇ 3 ਪੁਰਸ਼ ਸ਼ਾਮਲ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਹਾਥਰਸ ਆਉਣਗੇ। ਉਹ ਹਸਪਤਾਲ ਵਿੱਚ ਭਰਤੀ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਨਗੇ। ਇੱਥੇ, ਪੁਲਿਸ ਨੇ ਏਟਾਹ, ਹਾਥਰਸ

Read More
India

ਹਾਥਰਸ ਪਹੁੰਚੇ ਸੀਐਮ ਯੋਗੀ, ਭਗਦੜ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਾਥਰਸ ਪਹੁੰਚ ਗਏ ਹਨ। ਇੱਥੇ ਮੰਗਲਵਾਰ ਨੂੰ ਸਤਿਸੰਗ ਦੌਰਾਨ ਮਚੀ ਭਗਦੜ ਵਿੱਚ 121 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲਾਪਤਾ ਹਨ। ਸੀਐਮ ਯੋਗੀ ਨੇ ਹਾਥਰਸ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹਾਥਰਸ ਪੁਲਿਸ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਅਲੀਗੜ੍ਹ ਤੋਂ ਏਟਾ

Read More
India

PM ਮੋਦੀ ਵੱਲੋਂ ਹਾਥਰਸ ਮਾਮਲੇ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ

ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਇਲਾਕੇ ’ਚ ਮੰਗਲਵਾਰ ਨੂੰ ਇਕ ਸਤਿਸੰਗ ਦੌਰਾਨ ਭਾਜੜ ਮਚਣ ਕਾਰਨ ਘੱਟ ਤੋਂ ਘੱਟ 121 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਅਲੀਗੜ੍ਹ ਦੇ ਪੁਲਿਸ ਇੰਸਕੈਪਟਰ ਜਨਰਲ (ਆਈ.ਜੀ.) ਸ਼ਲਭ ਮਾਥੁਰ ਨੇ ਦਸਿਆ ਕਿ ਹਾਥਰਸ ’ਚ ਭਾਜੜ ਦੀ ਘਟਨਾ ’ਚ 121

Read More