ਅਮਿਤ ਸ਼ਾਹ ਦੀ ਰੈਲੀ ਦੇ ਵਿਰੋਧ ‘ਚ ਹਵਾਰਾ ਕਮੇਟੀ ਦੀ ਲੋਕਾਂ ਨੂੰ ਅਪੀਲ , ਗੁਰਦਾਸਪੁਰ ਪਹੁੰਚਣ ਦੀ ਕਹੀ ਗੱਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 18 ਜੂਨ ਨੂੰ ਗੁਰਦਾਸਪੁਰ ਵਿਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਮੋਦੀ ਸਰਕਾਰ ਦੇ ਕਾਰਜਕਾਲ ਦੇ 9 ਸਾਲ ਪੂਰੇ ਹੋਣ ’ਤੇ ਕੀਤੀ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਰੈਲੀਆਂ ਦੇ ਵਿਰੋਧ ਤੋਂ ਡਰਦਿਆਂ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੂੰ ਹਿਰਾਸਤ ਵਿਚ ਲੈਣਾ ਸ਼ੁਰੂ