ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿਗੜੀ, ਮੁਹਾਲੀ ਦੇ ਨਿੱਜੀ ਹਸਪਤਾਲ ‘ਦਾਖ਼ਲ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਬਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਬਾਦਲ ਨੂੰ ਰਾਤ