ਬਾਬਾ ਹਰਨਾਮ ਸਿੰਘ ਧੂੰਮਾ ਦੀ ਭੂਮਿਕਾ ‘ਤੇ ਉੱਠੇ ਸਵਾਲ, ਅਕਾਲੀ ਆਗੂ ਨੇ ਕਹਿ ਦਿੱਤੀਆਂ ਵੱਡੀਆਂ ਗੱਲਾਂ
ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਰੁਮਾਣਾ (parambans singh romana ) ਨੇ ਦਮਦਮੀ ਟਕਸਾਲ ਦੇ ਮੁਖੀ ਬਾਬ ਹਰਨਾਮ ਸਿੰਘ ਧੂੰਮਾ (Baba Harnam Singh Dhuma, head of Damdami Taksal) ਦੀ ਭੂਮਿਕਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਬਾਬ ਹਰਨਾਮ ਸਿੰਘ ਨੇ ਅੱਜ ਤੱਕ ਕਦੇ ਵੀ ਕੇਂਦਰ ਸਰਕਾਰ ਦੇ ਖਿਲਾਫ ਕਦੋ ਕੋਈ