Punjab

ਚੰਡੀਗੜ੍ਹ ’ਚ ਧੂੰਏ ਕਾਰਨ ਲੱਗੀਆਂ ਪਾਬੰਦੀਆਂ, ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ

ਚੰਡੀਗੜ੍ਹ ਦੀ ਆਬੋਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕਾ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) 450 ਤੱਕ ਪਹੁੰਚ ਗਿਆ ਹੈ। ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ। ਅੱਖਾਂ ਵਿੱਚ ਜਲਨ ਹੁੰਦੀ ਹੈ। ਇਸ ਮੌਸਮ ਵਿੱਚ ਸਾਹ ਲੈਣਾ 25 ਤੋਂ 30 ਸਿਗਰਟਾਂ ਪੀਣ ਵਾਂਗ ਹੈ। ਜੋ ਸਿਹਤ ਲਈ ਬਹੁਤ ਹਾਨੀਕਾਰਕ ਹੈ।। ਇਸ ਦੇ ਮੱਦੇਨਜ਼ਰ ਹੁਣ ਚੰਡੀਗੜ੍ਹ ‘ਚ ਮਾਸਕ

Read More
Punjab

ਡਾਕਟਰ ਨੇ ਬੱਚੇ ਨੂੰ ਐਕਸਪਾਇਰੀ ਟੀਕਾ ਲਗਾਇਆ !11 ਮਹੀਨੇ ਦੇ ਜਵਾਕ ਦੀ ਹਾਲਤ ਵੇਖ ਮਾਪਿਆਂ ਦੇ ਹੋਸ਼ ਉੱਡੇ

ਬਿਉਰੋ ਰਿਪੋਰਟ – ਅੰਮ੍ਰਿਤਸਰ ਵਿੱਚ 11 ਮਹੀਨੇ ਦੇ ਬੱਚੇ ਨੂੰ ਐਕਸਪਾਇਰੀ ਡੇਟ ਦਾ ਟੀਕਾ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਟੀਕਾ ਕਿਸੇ ਸਰਕਾਰੀ ਹਸਪਤਾਲ ਵਿੱਚ ਨਹੀਂ ਬਲਕਿ ਬੱਚਿਆਂ ਦੇ ਸਪੈਸ਼ਲਿਸਟ ਪ੍ਰਾਈਵੇਟ ਹਸਪਤਾਲ ਵਿੱਚ ਲਗਾਇਆ ਗਿਆ ਸੀ। ਟੀਕਾ ਲੱਗਦੇ ਹੀ ਬੱਚਾ ਬੇਹੋਸ਼ ਹੋ ਗਿਆ ਜਿਸ ਦੇ ਬਾਅਦ ਪਰਿਵਾਰ ਨੇ ਹੰਗਾਮਾ ਕਰ ਦਿੱਤਾ। ਸਿਹਤ ਵਿਭਾਗ ਦੀ

Read More
Punjab

ਚੰਡੀਗੜ੍ਹ ‘ਚ ਪਾਰਾ ਵਧਣ ਕਾਰਨ ਗਰਮੀ ਨੇ ਸਤਾਏ ਲੋਕ, ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ ਹੈ। ਇਸ ਕਾਰਨ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਅਗਲੇ ਇੱਕ ਹਫ਼ਤੇ ਤੱਕ ਤਾਪਮਾਨ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਸਮੇਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ

Read More
Punjab

ਲੁਧਿਆਣਾ ‘ਚ ਕੇਕ ਬਣਾਉਣ ਵਾਲਿਆਂ ‘ਤੇ ਸਿਹਤ ਵਿਭਾਗ ਸਖ਼ਤ

24 ਮਾਰਚ ਨੂੰ ਪੰਜਾਬ ਦੇ ਪਟਿਆਲਾ ਵਿੱਚ ਕੇਕ ਖਾਣ ਨਾਲ ਇੱਕ ਲੜਕੀ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸੂਬੇ ਦੇ ਸਿਹਤ ਵਿਭਾਗ ਨੇ ਪੂਰੇ ਸੂਬੇ ਵਿੱਚ ਹੁਕਮ ਜਾਰੀ ਕੀਤੇ ਹਨ ਕਿ ਬੇਕਰੀ ਦਾ ਕਾਰੋਬਾਰ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾਵੇ। ਉਸ ਜਗ੍ਹਾ ਦੀ ਵੀਡੀਓਗ੍ਰਾਫੀ ਕਰੋ ਜਿੱਥੇ ਕੇਕ ਤਿਆਰ ਕੀਤਾ ਜਾ ਰਿਹਾ

Read More
Punjab

ਕੱਲ ਹੋਵੇਗੀ ਸੀਐਮ ਦੀ ਯੋਗਸ਼ਾਲਾ ਯੋਜਨਾ ਦੀ ਪਟਿਆਲੇ ਤੋਂ ਸ਼ੁਰੂਆਤ,ਮੁੱਖ ਮੰਤਰੀ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਕਰਨਗੇ ਉਦਘਾਟਨ

ਪਟਿਆਲਾ :  ਮਾਨ ਸਰਕਾਰ ਦੀਆਂ ਪਿਛਲੇ ਇੱਕ ਸਾਲ ਦੀਆਂ ਪ੍ਰਾਪਤੀਆਂ ਨੂੰ ਗਿਣਵਾਉਂਦੇ ਹੋਏ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਹੈ ਕਿ ਆਮ ਲੋਕਾਂ ਦੀ ਸਿਹਤ ਸੰਬੰਧ ਵਿੱਚ ਚੁੱਕੇ ਹੋਏ ਕਦਮਾਂ ਦੇ ਤਹਿਤ ਪਹਿਲਾਂ ਮੁਹੱਲਾ ਕਲੀਨਿਕ ਬਣਾਏ ਗਏ ਤੇ ਉਹਨਾਂ ਦੇ ਦਰਵਾਜੇ ਤੇ ਹੁਣ ਉਹਨਾਂ ਨੂੰ ਸਿਹਤ ਸਹੂਲਤਾਂ ਮਿਲ ਰਹੀਆਂ ਹਨ।ਇਸ ਤੋਂ ਇਲਾਵਾ ਹੁਣ ਪੰਜਾਬ ਸਰਕਾਰ

Read More
Punjab

ਸਰਕਾਰੀ ਮੁਲਾਜ਼ਮਾਂ ਦੇ ਮੋਬਾਇਲ ਭੱਤੇ ਘਟਾਉਣ ਤੋਂ ਬਾਅਦ ਪੈਟਰੋਲ-ਡੀਜ਼ਲ ‘ਚ ਵੀ ਕਟੌਤੀ

‘ਦ ਖ਼ਾਲਸ ਬਿਊਰੋ (ਅਤਰ ਸਿੰਘ):-  ਮੋਬਾਇਲ ਭੱਤੇ ਵਿੱਚ ਕਟੌਤੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਦਫ਼ਤਰੀ ਮੁਲਾਜ਼ਮਾਂ ਲਈ ਦਿੱਤੇ ਜਾਣ ਵਾਲੇ ਪੈਟਰੋਲ ਅਤੇ ਡੀਜ਼ਲ ਵਿੱਚ 25 ਫੀਸਦੀ ਕਟੌਤੀ ਕਰ ਦਿੱਤੀ ਹੈ। ਇਹ ਫੈਸਲਾ ਸਿਰਫ ਉਹਨਾਂ ਅਫ਼ਸਰਾਂ ‘ਤੇ ਲਾਗੂ ਹੋਵੇਗਾ, ਜੋ ਸਿਰਫ਼

Read More