ਆਮ ਆਦਮੀ ਕਲੀਨਿਕ ਵਿੱਚ ਕੀਤੇ ਜਾਣਗੇ ਡੇਂਗੂ ਟੈਸਟ, 80% ਕੇਸ ਕਰਨ ਦਾ ਟੀਚਾ
ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ, ਪੰਜਾਬ ਸਰਕਾਰ ਨੇ ਹੁਣ 881 ਆਮ ਆਦਮੀ ਕਲੀਨਿਕਾਂ ਵਿੱਚ ਡੇਂਗੂ ਟੈਸਟ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਹ ਸਹੂਲਤ ਇਨ੍ਹਾਂ ਹਸਪਤਾਲਾਂ ਵਿੱਚ ਪਹਿਲੀ ਵਾਰ ਦਿੱਤੀ ਜਾ ਰਹੀ ਹੈ। ਇਹ ਸਹੂਲਤ ਸਰਕਾਰੀ ਹਸਪਤਾਲਾਂ ਵਿੱਚ ਦਿੱਤੀ ਜਾ ਰਹੀ ਹੈ। 1 ਮਈ ਤੋਂ ਹਰ ਸ਼ੁੱਕਰਵਾਰ ਨੂੰ ਡੇਂਗੂ ਰੋਕਥਾਮ ਮੁਹਿੰਮ ਸ਼ੁਰੂ