India Punjab

ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ ਕੀਤਾ ਯੋਗ, ਸਿਹਤ ਮੰਤਰੀ ਬਲਬੀਰ ਸਿੰਘ ਨੇ ਵੀ ਕੀਤਾ ਯੋਗ

ਅੱਜ 21 ਜੂਨ, 2025 ਨੂੰ ਦੁਨੀਆ ਭਰ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਖਾਪਟਨਮ ਵਿੱਚ 3 ਲੱਖ ਲੋਕਾਂ ਅਤੇ 40 ਦੇਸ਼ਾਂ ਦੇ ਡਿਪਲੋਮੈਟਾਂ ਨਾਲ ਯੋਗਾ ਕੀਤਾ। ਉਨ੍ਹਾਂ ਨੇ ਕਿਹਾ ਕਿ ਯੋਗ ਦਾ ਅਰਥ ਹੈ ਜੁੜਨਾ, ਅਤੇ ਇਸ ਨੇ ਪੂਰੀ ਦੁਨੀਆ ਨੂੰ ਏਕਤਾ ਦੇ ਸੂਤਰ ਵਿੱਚ ਪ੍ਰੋਇਆ ਹੈ।

Read More
Punjab

ਰਾਜਿੰਦਰਾ ਹਸਪਤਾਲ ‘ਚ ਬੱਤੀ ਗੁੱਲ, ਸਿਹਤ ਮੰਤਰੀ ਨੇ ਕਿਹਾ ” ਜੂਨੀਅਰ ਡਾਕਟਰ ਘਬਰਾ ਗਿਆ”

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸ਼ੁੱਕਰਵਾਰ ਨੂੰ ਅਚਾਨਕ ਬਿਜਲੀ ਗੁੱਲ ਹੋ ਗਈ। ਡਾਕਟਰ ਇੱਕ ਕੈਂਸਰ ਦੇ ਮਰੀਜ਼ ਦਾ ਆਪ੍ਰੇਸ਼ਨ ਕਰ ਰਿਹਾ ਸੀ। ਇਸ ਦੌਰਾਨ ਵੈਂਟੀਲੇਟਰ ਮਸ਼ੀਨ ਬੰਦ ਹੋ ਗਈ। ਗੁੱਸੇ ਵਿੱਚ ਆਏ ਡਾਕਟਰਾਂ ਨੇ ਇਸਦੀ ਵੀਡੀਓ ਬਣਾਈ। ਇਸ ਮਾਮਲੇ ’ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ

Read More
Punjab

ਪੰਜਾਬ ‘ਚ ਬੱਚਿਆਂ ਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਸਲਾਹ: HMPV ਵਾਇਰਸ ਸਬੰਧੀ ਅਲਰਟ, ਸਿਹਤ ਮੰਤਰੀ ਨੇ ਕਿਹਾ- ਡਰਨ ਦੀ ਲੋੜ ਨਹੀਂ

ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਯਕੀਨੀ ਬਣਾਇਆ

Read More