Punjab

ਸਿਹਤ ਮੰਤਰੀ ਵਿਜੇ ਸਿੰਗਲਾ ਹੋਏ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਰਿਸ਼ਵਤ ਲੈਣ ਦੇ ਦੋ ਸ਼ ਵਿੱਚ ਐਂਟੀ ਕੁਰੱਪਸ਼ਨ ਬਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਐਂਟੀ ਕੁਰੱਪਸ਼ਨ ਬਰਾਂਚ  ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। 

Read More