ਭਗਵੰਤ ਮਾਨ ਨੇ ਭਗਤ ਸਿੰਘ ਦੀ ਸਮਾਧ ‘ਤੇ ਖਾਧੀ ਸਹੁੰ ਪੁਗਾਈ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿ ਸ਼ਟਾਚਾਰ ਦੇ ਖਿ ਲਾਫ਼ ਛੇੜੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਦੀ ਵਜ਼ਾਰਤ ਵਿੱਚੋਂ ਛੁੱਟੀ ਕਰ ਦਿੱਤੀ ਹੈ। ਸਿਹਤ ਮੰਤਰੀ ਉੱਤੇ ਰਿਸ਼ ਵਤ ਮੰਗਣ ਦਾ ਦੋ ਸ਼ ਹੈ। ਸਿਹਤ ਮੰਤਰੀ ਵੱਲੋਂ ਆਪਣਾ ਜੁਰਮ ਕਬੂਲ ਕਰਨ ਤੋਂ ਬਾਅਦ