India

‘ਅਚਾਨਕ ਹੋਈਆਂ ਮੌਤਾਂ’ ਦਾ ਕੋਵਿਡ ਵੈਕਸੀਨ ਨਾਲ ਕੋਈ ਸਬੰਧ ਨਹੀਂ: ਸਿਹਤ ਮੰਤਰਾਲਾ

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਤੇ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (NCDC) ਨੇ ਆਪਣੇ ਅਧਿਐਨ ਵਿੱਚ ਕਿਹਾ ਹੈ ਕਿ ਦੇਸ਼ ਵਿੱਚ ਦਿਲ ਦੇ ਦੌਰੇ ਕਾਰਨ ਹੋਣ ਵਾਲੀਆਂ ਅਚਾਨਕ ਮੌਤਾਂ ਦਾ ਕੋਵਿਡ ਟੀਕੇ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਇਹ ਅਧਿਐਨ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਦੀਆਂ ਅਚਾਨਕ ਮੌਤਾਂ ‘ਤੇ ਅਧਾਰਤ ਹੈ।

Read More
India Punjab

ਸਿਹਤ ਵਿਭਾਗ ਨੇ ਜਾਰੀ ਕੀਤੇ ਅੰਕੜੇ,ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ‘ਚ ਇਸ ਬਿਮਾਰੀ ਦੇ ਇੰਨੇ ਮਰੀਜ਼ ਆਏ ਸਾਹਮਣੇ

ਦਿੱਲੀ : ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ‘ਚ ਕੋਰੋਨਾ  ਵਾਇਰਸ ਦੇ 12,193 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 67,556 ਹੋ ਗਈ ਹੈ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 10

Read More
India

ਦੇਸ਼ ਵਿੱਚ ਵਧੇ ਕਰੋਨਾ ਦੇ ਕੇਸ,ਇੰਨੇ ਮਾਮਲੇ ਆਏ ਸਾਹਮਣੇ,ਕੇਂਦਰੀ ਸਿਹਤ ਮੰਤਰਾਲੇ ਨੇ ਜਾਰੀ ਕੀਤੇ ਅੰਕੜੇ

ਦਿੱਲੀ : ਬੀਤੇ 24 ਘੰਟਿਆਂ ਦੇ ਦੌਰਾਨ ਦੇਸ਼ ਵਿਚ ਕਰੋਨਾ ਦੇ 9,111 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਸਾਰੇ ਮੁਲਕ ਵਿੱਚ  ਹੁਣ ਤੱਕ ਕੋਵਿਡ ਮਰੀਜ਼ਾਂ ਗਿਣਤੀ 4,48,27,226 ਹੋ ਗਈ ਹੈ। ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 60,313 ਹੋ ਗਈ ਹੈ। ਇਹ ਅੰਕੜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ

Read More