ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜੀ, PGI ਚੰਡੀਗੜ੍ਹ ‘ਚ ਦਾਖਲ
ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਅਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ। ਫਰਵਰੀ ਵਿੱਚ ਉਨ੍ਹਾਂ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ।