ਮਾਨਸਾ ‘ਚ ਸਿਹਤ ਮੁਲਾਜ਼ਮਾਂ ਦਾ ਸੂਬਾ ਸਰਕਾਰ ਖਿਲਾਫ਼ ਜ਼ਬਰਦਸਤ ਪ੍ਰਦਰ ਸ਼ਨ
‘ਦ ਖ਼ਾਲਸ ਬਿਊਰੋ : ਮਾਨਸਾ ਜ਼ਿਲ੍ਹੇ ਵਿੱਚ ਸਿਹਤ ਮੁਲਾਜ਼ਮ ਤਾਲਮੇਲ ਕਮੇਟੀ ਦੇ ਬੈਨਰ ਹੇਠ ਮਾਨਸਾ ਦੇ ਸਿਹਤ ਵਿਭਾਗ ਦੇ ਸਮੂਹ ਮੁਲਜਾਮਾਂ ਨੇ ਸ਼ਹਿਰ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਮਾਨਸਾ ਦੇ ਸਿਵਲ ਹਸਪਤਾਲ ਤੋਂ ਸ਼ੁਰੂ ਕਰਕੇ ਮਾਨਸਾ ਦੇ ਬਾਰਾਂ ਹੱਟਾਂ ਚੌਂਕ ਵਿਖੇ ਪੰਜਾਬ ਸਰਕਾਰ ਦਾ ਜ਼ਬਰਦਸਤ ਪਿੱਟ ਸਿਆਪਾ ਕਰਕੇ ਸੂਬਾ ਸਰਕਾਰ ਦੀ ਅਰਥੀ ਸਾੜੀ। ਸਿਹਤ