Punjab

4 ਘੰਟੇ ਜ਼ਬਰਦਸਤ ਬਹਿਸ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡ ਰੱਗ ਕੇਸ ਵਿੱਚ ਫਰਵਰੀ ਤੋਂ ਜੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਉੱਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਕਰੀਬ 4 ਘੰਟੇ ਦੀ ਭਖਵੀਂ ਬਹਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਨੂੰ

Read More