heart attack

heart attack

Punjab

ਭੰਗੜਾ ਪਾ ਰਹੇ ਨੌਜਵਾਨ ਦੀ ਹੋਈ ਮੌਤ, ਨੱਚਦੇ ਸਮੇਂ ਆਇਆ ਹਾਰਟ ਅਟੈਕ

ਰਾਜਪੁਰਾ : ਦੇਸ਼ ਵਿੱਚ ਪਿਛਲੇ ਕੁਝ ਮਹੀਨਿਆਂ ‘ਚ ਅਜਿਹੇ ਕਈ ਵੀਡੀਓ ਵਾਇਰਲ ਹੋਏ ਹਨ, ਜਿਨ੍ਹਾਂ ‘ਚ ਘੁੰਮਦੇ-ਫਿਰਦੇ, ਨੱਚਦੇ-ਗਾਉਂਦੇ ਲੋਕਾਂ ਦੀ ਅਚਾਨਕ ਮੌਤ ਹੋ ਗਈ। ਇਸ ਮਾਮਲੇ ਨਾਲ ਜੁੜੀ ਇੱਕ ਲਾਈਵ ਵੀਡੀਓ ਨੇ ਸੋਸ਼ਲ ਮੀਡੀਆ ਉੱਤੇ ਤਰਥੱਲੀ ਮਚਾ ਹੋਈ ਹੈ।  7 ਜਨਵਰੀ 2025 ਨੂੰ ਪਟਿਆਲਾ ਦੇ ਰਾਜਪੁਰਾ ਦੇ ਵਿੱਚ ਇੱਕ ਸਟੇਜ ਦੇ ਉੱਪਰ ਭੰਗੜਾ ਪਾ ਰਹੇ

Read More
International Punjab

ਫਿਲੀਪੀਨਜ਼ ‘ਚ ਕਪੂਰਥਲਾ ਦੇ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ, ਪੂਰੇ ਪਿੰਡ ‘ਚ ਫੈਲੀ ਸੋਗ ਦੀ ਲਹਿਰ

ਫਿਲੀਪੀਨਜ਼ ਦੇ ਮਨੀਲਾ ਸੂਬੇ ਵਿੱਚ ਕਪੂਰਥਲਾ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵਿਮਲ ਕੁਮਾਰ ਪੁੱਤਰ ਕਮਲਜੀਤ ਕੁਮਾਰ ਵਾਸੀ ਪਿੰਡ ਸਿੱਧਵਾਂ। 38 ਸਾਲਾ ਵਿਮਲ ਕੁਮਾਰ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਿਛਲੇ ਕੁਝ ਸਾਲਾਂ ਤੋਂ ਉਹ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਦੇ ਬੁਗੋ ਸ਼ਹਿਰ ਵਿੱਚ ਰਹਿ ਰਿਹਾ

Read More
International Punjab

ਅਰਮੀਨੀਆ ਗਏ ਨੌਜਵਾਨ ਦੀ ਹੋਈ ਮੌਤ, ਪਰਿਵਾਰ ‘ਚ ਪਸਰਿਆ ਮਾਤਮ

ਪੰਜਾਬੀ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਪਰ ਕਈ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਅਜਿਹਾ ਹੀ ਇਕ ਮਾਮਲਾ ਅਰਮੀਨੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਨੌਜਵਾਨ ਦੀ ਪਹਿਚਾਣ ਗੁਰਬਾਜ ਸਿੰਘ (20)

Read More
Punjab

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮਾਛੀਵਾੜਾ ਦੇ ਰਹਿਣ ਵਾਲੇ ਸਾਬਕਾ ਬੀ.ਪੀ.ਈ.ਓ. ਕੁਲਵੰਤ ਸਿੰਘ ਦਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। 21 ਮਈ

Read More
Punjab Sports

ਖੇਡ ਦੇ ਮੈਦਾਨ ਤੋਂ ਘਰ ਪਰਤਿਆ ਨੌਜਵਾਨ! ਮਿੰਟਾਂ ‘ਚ ਸਭ ਖਤਮ! ਪਰਿਵਾਰ ਦੇ ਉੱਡੇ ਹੋਸ਼

ਤਰਨ ਤਾਰਨ ਵਿੱਚ ਇੱਕ ਵਾਲੀਬਾਲ ਦੇ ਨੌਜਵਾਨ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤੇਜਬੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਸੀ। ਨੌਜਵਾਨ ਅਜੇ ਸਿਰਫ਼ 20 ਸਾਲਾਂ ਦਾ ਸੀ। ਮਿਲੀ ਜਾਣਕਾਰੀ ਮੁਤਾਬਕ ਤੇਜਬੀਰ ਸਿੰਘ ਵਾਲੀਬਾਲ ਦਾ ਹੋਣਹਾਰ ਖਿਡਾਰੀ ਸੀ

Read More
International Punjab

ਪੰਜਾਬੀ ਨੌਜਵਾਨ ਨੂੰ ਲੈ ਕੇ ਕੈਨੇਡਾ ਤੋਂ ਆਈ ਮਾੜੀ ਖ਼ਬਰ…….

ਕੈਨੇਡਾ ਦੀ ਧਰਤੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਵਜੋਂ ਹੋਈ ਹੈ। ਇਸ ਘਟਨਾ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਡਿੱਗ

Read More
India International Punjab

ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ: ਆਟਾ ਗੁਨ੍ਹਦੇ ਸਮੇਂ ਦਿਲ ਦਾ ਦੌਰਾ…

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਹਿਲ ਖੁਰਦ ਦੇ 37 ਸਾਲਾ ਨੌਜਵਾਨ ਸਵਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਇਟਲੀ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਪਿੰਡ ਨਹੀਂ

Read More
Punjab

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ…

ਹਰਿਆਣਾ ਦੇ ਅੰਬਾਲਾ 'ਚ ਸ਼ੰਭੂ ਬਾਰਡਰ 'ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Read More
International Punjab

ਲੁਧਿਆਣਾ ਦੇ ਨੌਜਵਾਨ UK ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, ਸਟੱਡੀ ਵੀਜ਼ੇ ‘ਤੇ ਗਿਆ ਸੀ ਇੰਗਲੈਂਡ

ਨੌਜਵਾਨ ਪ੍ਰਦੀਪ ਸਿੰਘ ਖੰਗੂੜਾ ਦੀ ਯੂਕੇ (ਇੰਗਲੈਂਡ) ਦੇ ਲਿਸਟਰ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰਾਏਕੋਟ ਤਹਿਸੀਲ ਦੇ ਪਿੰਡ ਤਾਜਪੁਰ ਦੇ 27 ਸਾਲਾ ਪ੍ਰਦੀਪ ਕਰੀਬ ਡੇਢ ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਯੂ.ਕੇ ਗਿਆ ਸੀ।

Read More
India

ਹਰਿਆਣਾ ‘ਚ ਸਟੇਜ ‘ਤੇ ਹੋਈ ਮੌਤ ਦਾ ਲਾਈਵ ਵੀਡੀਓ: ਹਨੂੰਮਾਨ ਬਣਿਆ ਕਲਾਕਾਰ ਅਚਾਨਕ ਡਿੱਗਿਆ, ਐਕਟਿੰਗ ਸਮਝ ਦਰਸ਼ਕ ਮਾਰਦੇ ਰਹੇ ਤਾੜੀਆਂ…

ਹਰਿਆਣਾ ਦੇ ਭਿਵਾਨੀ 'ਚ ਸ਼੍ਰੀ ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ 'ਤੇ ਰਾਮਲੀਲਾ ਮੰਚ 'ਤੇ ਹਨੂੰਮਾਨ ਦਾ ਕਿਰਦਾਰ ਨਿਭਾ ਰਹੇ ਕਲਾਕਾਰ ਦੀ ਮੌਤ ਹੋ ਗਈ। ਐਕਟਿੰਗ ਕਰਦੇ ਹੋਏ ਉਹ ਬੱਚੇ ਦੇ ਪੈਰੀਂ ਡਿੱਗ ਪਿਆ

Read More