ਚੰਡੀਗੜ੍ਹ ‘ਚ ਪਾਰਾ ਵਧਣ ਕਾਰਨ ਗਰਮੀ ਨੇ ਸਤਾਏ ਲੋਕ, ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ ਹੈ। ਇਸ ਕਾਰਨ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਅਗਲੇ ਇੱਕ ਹਫ਼ਤੇ ਤੱਕ ਤਾਪਮਾਨ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਸਮੇਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ