India

ਲੂ ਕਾਰਨ ਹੁਣ ਤੱਕ 110 ਲੋਕਾਂ ਦੀ ਮੌਤ! 40,000 ਤੋਂ ਵੱਧ ਲੋਕਾਂ ਨੂੰ ਲੱਗੀ ਲੂ, ਸਿਹਤ ਵਿਭਾਗ ਦੇ ਅੰਕੜੇ

ਇਸ ਵਾਰ ਦੇਸ਼ ਵਿੱਚ ਭਿਅੰਕਰ ਗਰਮੀ ਪੈ ਰਹੀ ਹੈ। 1 ਮਾਰਚ ਤੋਂ 18 ਜੂਨ ਦਰਮਿਆਨ ਲੂ ਦੀ ਵਜ੍ਹਾ ਕਰਕੇ ਇਸ ਵਾਰ ਦੇਸ਼ ਵਿੱਚ ਘੱਟੋ-ਘੱਟ 110 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ 40,000 ਤੋਂ ਜ਼ਿਆਦਾ ਲੋਕਾਂ ਨੂੰ ਲੂ ਲੱਗਣ ਨਾਲ ਪੀੜਤ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਹ ਅੰਕੜੇ ਅੱਜ

Read More
India

5 ਦਿਨ ਭਿਆਨਕ ਗਰਮੀ ਦਾ ਅਲਰਟ! 19 ਜੂਨ ਨੂੰ ਮੌਸਮ ਬਦਲਣ ਦੇ ਆਸਾਰ

ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਤਾਪਮਾਨ ਅਜੇ ਵੀ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਕੱਲ੍ਹ ਇਹ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਗਰਮੀ ਕਾਰਨ ਬਿਜਲੀ ਦੀ ਖਪਤ ਵੀ ਵਧ ਗਈ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਅੱਤ ਦੀ ਗਰਮੀ ਦਾ ਔਰੈਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ

Read More
India

ਦਿੱਲੀ ਵਿੱਚ ਕੱਲ੍ਹ 52.9 ਡਿਗਰੀ ਤਾਪਮਾਨ ਬਾਰੇ ਨਵਾਂ ਖ਼ੁਲਾਸਾ! ਮੌਸਮ ਵਿਭਾਗ ਵੀ ਹੋਇਆ ਹੈਰਾਨ

ਬੀਤੇ ਕੱਲ੍ਹ ਦਾਅਵਾ ਕੀਤਾ ਗਿਆ ਸੀ ਕਿ ਰਾਜਧਾਨੀ ਦਿੱਲੀ ਦੇ ਮੁੰਗੇਸ਼ਪੁਰ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 52.9 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਸੀ, ਜੋ ਭਾਰਤ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਬਾਰੇ ਹੁਣ ਮੌਸਮ ਵਿਭਾਗ ਦਾ ਬਿਆਨ ਆਇਆ ਹੈ ਕਿ ਸੰਭਵ ਤੌਰ ’ਤੇ ਤਕਨੀਕੀ ਖ਼ਰਾਬੀ ਕਾਰਨ ਗ਼ਲਤ ਡਾਟਾ ਦਰਜ ਕਰ

Read More
India

ਦਿੱਲੀ ’ਚ ਗਰਮੀ ਨਾਲ ਪਹਿਲੀ ਮੌਤ, 107 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਬੁਖ਼ਾਰ

ਬੀਤੇ ਕੱਲ੍ਹ ਕੌਮੀ ਰਾਜਧਾਨੀ ਦਿੱਲੀ ਵਿੱਚ ਰਿਕਾਰਡ ਗਰਮੀ ਦਰਜ ਕੀਤੀ ਗਈ। ਦਿੱਲੀ ਵਿੱਚ ਬੁੱਧਵਾਰ ਨੂੰ ਮੁੰਗੇਸ਼ਪੁਰ ਵਿੱਚ ਵੱਧ ਤੋਂ ਵੱਧ 52.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਹਾਲਾਂਕਿ, ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਤੋਂ 49.1 ਡਿਗਰੀ ਸੈਲਸੀਅਸ ਤੱਕ ਸੀ। ਇਸ ਉੱਚ ਤਾਪਮਾਨ ਦੌਰਾਨ ਦਿੱਲੀ ਵਿੱਚ ਗਰਮੀ ਨਾਲ ਪਹਿਲੀ

Read More
India

ਦਿੱਲੀ ’ਚ ਗਰਮੀ ਦਾ ਟੁੱਟਿਆ ਰਿਕਾਰਡ! ਪਹਿਲੀ ਵਾਰ 50.5°C ’ਤੇ ਪਹੁੰਚਿਆ ਪਾਰਾ

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅੱਜ (ਬੁੱਧਵਾਰ, 29 ਮਈ) ਨੂੰ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਤਾਪਮਾਨ ਰਿਕਾਰਡ ਤੋੜ 50.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਹ ਅੱਜ ਦਾ ਗਰਮ ਪਾਰਾ ਦਿੱਲੀ ਦੇ ਉਪਨਗਰ ਮੁੰਗੇਸ਼ਪੁਰ ਵਿੱਚ ਦਰਜ ਕੀਤੀ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਇਤਿਹਾਸ ਵਿੱਚ ਪਹਿਲੀ ਵਾਰ ਤਾਪਮਾਨ 50 ਡਿਗਰੀ ਸੈਲਸੀਅਸ ਦੀ

Read More
Khaas Lekh Khalas Tv Special Lifestyle

ਖ਼ਾਸ ਲੇਖ – ਝੁਲਸਦੀ ਗਰਮੀ ਤੋਂ ਰਾਹਤ ਦੇਣਗੇ ਇਹ 10 ਫਲ਼ ਤੇ ਸਬਜ਼ੀਆਂ, ਜਾਣੋ ਖਾਣ ਦਾ ਸਹੀ ਸਮਾਂ ਤੇ ਭਰਪੂਰ ਫਾਇਦੇ

ਪੰਜਾਬ ’ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਕੱਲ੍ਹ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ,  21 ਮਈ 1978 ਦੇ ਤਾਪਮਾਨ ਨਾਲੋਂ 0.7 ਡਿਗਰੀ ਵੱਧ ਹੈ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ

Read More
Punjab

ਪੰਜਾਬ ’ਚ ਇਸ ਵਾਰ ਗਰਮੀ ਦਾ ਟੁੱਟੇਗਾ ਰਿਕਾਰਡ! ਹੀਟ ਵੇਵ ਦਾ ਰੈੱਡ ਅਲਰਟ, 25 ਤੋਂ ਨੌਟਪਾ ਸ਼ੁਰੂ

ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ। ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ ‘ਚ ਰੈੱਡ ਅਲਰਟ ਜਾਰੀ ਕਰ

Read More
India

ਚੰਡੀਗੜ੍ਹ ’ਚ ‘ਹੀਟ ਵੇਵ’ ਦਾ ਰੈੱਡ ਅਲਰਟ, ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ ਦਾ ਪਾਰਾ ਆਮ ਨਾਲੋਂ ਕਾਫੀ ਵਧ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਹੀਟ ਵੇਵ ਜਾ ਰੈੱਡ ਅਲਰਟ ਅਤੇ 21 ਅਤੇ 22 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹੁਣ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਘੱਟੋ-ਘੱਟ ਤਾਪਮਾਨ 26.6 ਡਿਗਰੀ ਦਰਜ

Read More
Punjab

ਪੰਜਾਬੀਆਂ ਲਈ ਖ਼ਾਸ ‘ਐਡਵਾਇਜ਼ਰੀ’ ਜਾਰੀ, ਬੇਹੱਦ ਚੌਕਸ ਰਹਿਣ ਦੀ ਦਿੱਤੀ ਸਲਾਹ

ਉੱਤਰੀ ਭਾਰਤ ਵਿੱਚ ਗਰਮ ਲਹਿਰ (Heat wave) ਦੀ ਚੇਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਖ਼ਾਸ ਸਲਾਹ ਜਾਰੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਅੰਦਰ ਤਾਪਮਾਨ ਵਿੱਚ ਬਹੁਤ ਜ਼ਿਆਦਾ ਵਾਧਾ ਦੇਖਿਆ ਜਾਵੇਗਾ। ਇਸ ਲਈ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਬੇਹੱਦ ਧਿਆਨ ਰੱਖਣ ਦੀ ਲੋੜ ਹੈ। ਇਸ ਸਬੰਧੀ ਮਾਨਸਾ ਦੇ ਸਿਵਲ

Read More
India Punjab

ਲਗਾਤਾਰ ਵੱਧ ਰਹੇ ਤਾਪਮਾਨ ਤੇ ਪੈ ਰਹੀ ਗਰਮੀ ਤੋਂ ਬਚਣ ਲਈ ਰੱਖੋ ਆਹ ਗੱਲਾਂ ਦਾ ਧਿਆਨ

ਚੰਡੀਗੜ੍ਹ  : ਪੰਜਾਬ ਸਣੇ ਸਾਰੇ ਉੱਤਰੀ ਭਾਰਤ ਵਿੱਚ ਇਸ ਵੇਲੇ ਪੈ ਰਹੀ ਗਰਮੀ ਨੇ ਲੋਕਾਂ ਦਾ ਜੀਉਣਾ ਮੁਹਾਲ ਕਰ ਦਿੱਤਾ ਹੈ।ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਤਾਪਮਾਨ ਵਿੱਚ ਵਾਧਾ ਹੋਵੇਗਾ ਤੇ  ਗਰਮੀ ਹੋਰ ਵਧਣ ਦੀ ਸੰਭਾਵਨਾ ਹੈ।ਬੀਤੀ ਕੱਲ ਵੀ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਸਮ ਕਾਫੀ ਗਰਮ ਰਿਹਾ ਹੈ ਤੇ ਅੱਜ ਵੀ ਇਸ ਦੇ

Read More