Punjab

ਪੰਜਾਬ ‘ਚ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ, ਫਾਜ਼ਿਲਕਾ ਰਿਹਾ ਸਭ ਤੋਂ ਗਰਮ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ।

Read More
Punjab

ਸਾਵਧਾਨ! ਪੰਜਾਬ ’ਚ 48.4 ਡਿਗਰੀ ਪਹੁੰਚਿਆ ਪਾਰਾ, ਦੋ ਦਿਨ ਲਈ ‘ਰੈੱਡ ਅਲਰਟ’ ਜਾਰੀ

ਪੰਜਾਬ ’ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ

Read More