ਪੰਜਾਬੀਆਂ ਲਈ ਖ਼ਾਸ ‘ਐਡਵਾਇਜ਼ਰੀ’ ਜਾਰੀ, ਬੇਹੱਦ ਚੌਕਸ ਰਹਿਣ ਦੀ ਦਿੱਤੀ ਸਲਾਹ
ਉੱਤਰੀ ਭਾਰਤ ਵਿੱਚ ਗਰਮ ਲਹਿਰ (Heat wave) ਦੀ ਚੇਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਖ਼ਾਸ ਸਲਾਹ ਜਾਰੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਅੰਦਰ ਤਾਪਮਾਨ ਵਿੱਚ ਬਹੁਤ ਜ਼ਿਆਦਾ ਵਾਧਾ ਦੇਖਿਆ ਜਾਵੇਗਾ। ਇਸ ਲਈ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਬੇਹੱਦ ਧਿਆਨ ਰੱਖਣ ਦੀ ਲੋੜ ਹੈ। ਇਸ ਸਬੰਧੀ ਮਾਨਸਾ ਦੇ ਸਿਵਲ