ਪੰਜਾਬ ’ਚ ਹੜ੍ਹਾਂ ਕਾਰਨ ਪਸ਼ੂਆਂ ਦਾ ਹੋਇਆ ਭਾਰੀ ਨੁਕਸਾਨ ਸੂਬੇ ਭਰ ’ਚ 502 ਜਾਨਵਰ ਮਾਰੇ ਗਏ
ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਫਸਲਾਂ, ਘਰਾਂ, ਪਸ਼ੂਧਨ ਅਤੇ ਪੋਲਟਰੀ ਸੈਕਟਰ ਨੂੰ ਭਾਰੀ ਨੁਕਸਾਨ ਪਹੁੰਚਾਇਆ। ਸਭ ਤੋਂ ਵੱਧ ਪ੍ਰਭਾਵਿਤ ਅੰਮ੍ਰਿਤਸਰ ਜ਼ਿਲ੍ਹਾ ਰਿਹਾ, ਜਿੱਥੇ ਪੰਛੀਆਂ ਅਤੇ ਪਸ਼ੂਆਂ ਦੀ ਸਭ ਤੋਂ ਵੱਡੀ ਗਿਣਤੀ ਵਿੱਚ ਮੌਤ ਹੋਈ। ਪਸ਼ੂ ਪਾਲਣ ਵਿਭਾਗ ਦੇ 23 ਸਤੰਬਰ ਤੱਕ ਦੇ ਅੰਕੜਿਆਂ ਅਨੁਸਾਰ, ਪੰਜਾਬ ਭਰ ਵਿੱਚ 6,515 ਪੋਲਟਰੀ ਪੰਛੀ ਮਾਰੇ ਗਏ,