ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਠੰਡੀਆਂ ਹਵਾਵਾਂ ਨੇ ਵਧਾਈ ਠੰਡ
ਮੁਹਾਲੀ : ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਹਲਕਾ ਅਤੇ ਤੇਜ਼ ਮੀਂਹ ਲਗਾਤਾਰ ਪੈ ਰਿਹਾ ਹੈ। ਹਲਕੇ ਮੀਂਹ ਦੇ ਨਾਲ ਤੇਜ਼ ਠੰਡੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਪੰਜਾਬ ਵਿੱਚ ਅੱਜ ਵੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਅਤੇ