ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਅਗਲੇ 3 ਦਿਨ ਚੰਗੀ ਬਾਰਿਸ਼ ਦੀ ਸੰਭਾਵਨਾ
ਪੰਜਾਬ ਵਿੱਚ ਸਵੇਰ ਤੋਂ ਲਗਾਤਾਰ ਮੀਂਹ ਜਾਰੀ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਰਿਹਾ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਤਰਨ ਤਾਰਨ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ