ਅੱਜ ਭਾਰੀ ਮੀਂਹ ਦਾ ਅਲਰਟ, 6 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ, ਫਿਰੋਜ਼ਪੁਰ ਦੇ 12 ਪਿੰਡ ਡੁੱਬੇ
ਕੱਲ੍ਹ ਦੁਪਹਿਰ ਤੋਂ ਹੀ ਚੰਡੀਗੜ੍ਹ ਸਮੇਤ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇੱਥੇ ਹੀ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਸੰਗਰੂਰ , ਪਟਿਆਲਾ, ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ