ਪੰਜਾਬ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ, ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ
ਮੁਹਾਲੀ : ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਕੱਲ੍ਹ ਦੇਰ ਸ਼ਾਮ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ