ਅਗਲੇ ਦੋ ਘੰਟਿਆਂ ‘ਚ ਪੰਜਾਬ ਦੇ ਇੰਨ੍ਹਾਂ ਜਿਲ੍ਹਿਆਂ ਲਈ ਚੇਤਾਵਨੀ
ਅਗਲੇ ਦੋ ਤੋਂ ਤਿੰਨ ਘੰਟਿਆਂ ਦੌਰਾਨ ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਗਰਜ ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ।
ਅਗਲੇ ਦੋ ਤੋਂ ਤਿੰਨ ਘੰਟਿਆਂ ਦੌਰਾਨ ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਗਰਜ ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ।
weather updates-ਚੰਡੀਗੜ੍ਹ ਮੌਸਮ ਵਿਭਾਗ ਨੇ ਮੌਸਮ ਦੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ।
11 ਅਕਤੂਬਰ ਨੂੰ ਉੱਤਰਾਖੰਡ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਿਨ ਵੇਲੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਵਾਢੀ ਤੋਂ ਪਹਿਲਾਂ ਪਏ ਮੀਂਹ(Heavy rain in Punjab) ਨੇ ਕਿਸਾਨਾਂ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਭਰਵਾਂ ਮੀਂਹ ਪੈ ਰਿਹਾ ਹੈ। ਬੁੱਧਵਾਰ ਰਾਤ ਤੋਂ ਹੱਟ ਹੱਟ ਕੇ ਬਾਰਿਸ਼ ਹੋ ਰਹੀ ਹੋਈ ਹੈ । ਲਗਾਤਾਰ ਪੈ ਰਹੇ ਮੀਂਹ ਨਾਲ ਖੜ੍ਹੀ ਝੋਨੇ