25 ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ; ਰਾਜਸਥਾਨ ਦੇ 6 ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ, ਹਿਮਾਚਲ ਵਿੱਚ 87 ਸੜਕਾਂ ਬਲਾਕ
ਦਿੱਲੀ : ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਮਾਨਸੂਨ ਬਹੁਤ ਸਰਗਰਮ ਹੈ। ਮੌਸਮ ਵਿਭਾਗ (IMD) ਨੇ ਮੰਗਲਵਾਰ (6 ਅਗਸਤ) ਨੂੰ ਦੇਸ਼ ਦੇ 25 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਵਿੱਚ 6, 7 ਅਤੇ 8 ਅਗਸਤ ਨੂੰ ਮੀਂਹ ਦਾ ਸੰਤਰੀ ਅਲਰਟ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ