India

ਦਿੱਲੀ-ਯੂਪੀ ਸਣੇ ਇੱਥੇ ਪੈ ਸਕਦਾ ਹੈ ਭਾਰੀ ਮੀਂਹ, ਵਧੇਗੀ ਠੰਡ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਭਾਰਤ ਵਿੱਚ ਬੇਮੌਸਮੀ ਬਾਰਿਸ਼ ਕਾਰਨ ਹਾਲਾਤ ਵਿਗੜ ਸਕਦੇ ਹਨ।ਪਹਾੜਾਂ ‘ਤੇ ਬਰਫਬਾਰੀ ਹੋ ਰਹੀ ਹੈ ਤਾਂ ਮੈਦਾਨੀ ਇਲਾਕਿਆਂ ‘ਚ ਠੰਡ ਤੇਜ਼ੀ ਨਾਲ ਵਧ ਗਈ ਹੈ।ਮੌਸਮ ਵਿਭਾਗ ਮੁਤਾਬਕ 1 ਤੋਂ 6 ਦਸੰਬਰ ਵਿਚਕਾਰ ਪੱਛਮੀ ਗੜਬੜੀ ਦਸਤਕ ਦੇ ਸਕਦੀ ਹੈ। ਅਜਿਹੇ ‘ਚ ਪੂਰੇ ਉੱਤਰ-ਮੱਧ ਭਾਰਤ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਰਾਜਾਂ ਲਈ

Read More