ਪੰਜਾਬ ਵਿਚ ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਤਾਪਮਾਨ ‘ਚ ਵੀ ਗਿਰਾਵਟ
ਪੰਜਾਬ ਦੇ ਕਈ ਇਲਾਕਿਆਂ ਵਿੱਚ ਰਾਤ ਤੋਂ ਮੀਂਹ ਪੈ ਰਿਹਾ ਹੈ ਅਤੇ ਅਗਲੇ ਦੋ ਦਿਨਾਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 15 ਅਗਸਤ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਘਟਿਆ ਹੈ। ਮੌਸਮ ਵਿਭਾਗ ਅਨੁਸਾਰ, ਹਿਮਾਚਲ