10 ਸੂਬਿਆਂ ‘ਚ ਧੁੰਦ, ਦਿੱਲੀ ‘ਚ 10 ਟਰੇਨਾਂ ਲੇਟ, ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਬਰਫ਼ਬਾਰੀ
ਹਿਮਾਚਲ ਪ੍ਰਦੇਸ਼ : ਪਹਾੜੀ ਇਲਾਕਿਆਂ ‘ਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਵਧ ਗਈ ਹੈ। ਦੇਸ਼ ਦੇ 10 ਰਾਜਾਂ ਵਿੱਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਸਵੇਰੇ ਦਿੱਲੀ ‘ਚ ਬਾਰਿਸ਼ ਹੋਈ। ਧੁੰਦ ਕਾਰਨ 10 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਲਖਨਊ, ਉੱਤਰ ਪ੍ਰਦੇਸ਼ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਗਈ। ਸੂਬੇ ‘ਚ