ਕੇਦਾਰਨਾਥ ਨੇੜੇ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਅਤੇ ਬੱਚੇ ਸਮੇਤ 5 ਦੀ ਮੌਤ
ਐਤਵਾਰ ਸਵੇਰੇ ਕੇਦਾਰਨਾਥ ਨੇੜੇ ਗੌਰੀਕੁੰਡ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ ਪਾਇਲਟ ਸਮੇਤ 5 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਹੈਲੀਕਾਪਟਰ ਗੌਰੀਕੁੰਡ ਤੋਂ ਕੇਦਾਰਨਾਥ ਜਾ ਰਿਹਾ ਸੀ। ਹੈਲੀਕਾਪਟਰ ਕਰੈਸ਼ ਹੋ ਕੇ ਗੌਰੀਕੁੰਡ ਦੇ ਜੰਗਲਾਂ ਵਿੱਚ ਡਿੱਗ ਗਿਆ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ