ਚੰਡੀਗੜ੍ਹ ‘ਚ ਔਰਤਾਂ ਲਈ ਹੈਲਮੇਟ ਮੁੜ ਜ਼ਰੂਰੀ, ਸਿੱਖ ਔਰਤਾਂ ਲਈ ਇਹ ਨਿਯਮ
‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਵਿੱਚ ਔਰਤਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਹੋ ਗਿਆ ਹੈ। ਸਿੱਖ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਮਿਲ ਗਈ ਹੈ ਕਿਉਂਕਿ ਮਾਮਲਾ ਅਦਾਲਤ ਵਿੱਚ ਹੈ। ਚੰਡੀਗੜ੍ਹ ਦੇ ਐਸਐਸਪੀ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਕੋਰੋਨਾ ਕਾਲ ਦੌਰਾਨ ਚੰਡੀਗੜ੍ਹ ਵਿੱਚ ਬਿਨਾਂ ਹੈਲਮੇਟ ਸਫਰ ਕਰਨ ਵਾਲੀਆਂ ਔਰਤਾਂ ਦੇ ਚਲਾਨ ਨਹੀਂ ਕਰ ਰਹੀ ਸੀ। ਉਨ੍ਹਾਂ