ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ Helpline Number ਜਾਰੀ
ਪੰਜਾਬ ਸਰਕਾਰ ਨੇ ਭਾਰੀ ਬਾਰਿਸ਼ ਅਤੇ ਹੜ੍ਹਾਂ ਦੇ ਖਤਰੇ ਨੂੰ ਵੇਖਦਿਆਂ ਸਾਰੇ ਜ਼ਿਲ੍ਹਿਆਂ ਵਿੱਚ 24×7 ਕੰਟਰੋਲ ਰੂਮ ਸਥਾਪਿਤ ਕੀਤੇ ਹਨ। ਸੰਭਾਵੀ ਹੜ੍ਹ ਵਾਲੇ ਖੇਤਰਾਂ ਵਿੱਚ ਨਦੀਆਂ ਅਤੇ ਡਰੇਨੇਜ ਦੀ ਰੀਅਲ-ਟਾਈਮ ਨਿਗਰਾਨੀ ਜਾਰੀ ਹੈ, ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਹਰ ਜ਼ਿਲ੍ਹੇ ਵਿੱਚ ਜੂਨੀਅਰ ਇੰਜੀਨੀਅਰਾਂ ਦੀ ਦੇਖ-ਰੇਖ ਹੇਠ ਕੰਟਰੋਲ ਰੂਮ ਕੰਮ