ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ SGPC, ਹੈਲਪਲਾਈਨ ਨੰਬਰ ਕੀਤੇ ਜਾਰੀ
ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਕਰਤਾਰਪੁਰ ਸਾਹਿਬ ਲਾਂਘਾ ਵੀ ਹੜ੍ਹਾਂ ਦੀ ਲਪੇਟ ਵਿੱਚ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਐਨਡੀਆਰਐਫ, ਐਸਡੀਆਰਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ