India

ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਵੀਰਵਾਰ ਸ਼ਾਮ ਨੂੰ ਰਾਜ ਭਵਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇੱਕ ਦਿਨ ਪਹਿਲਾਂ ਭਾਵ ਬੁੱਧਵਾਰ ਸ਼ਾਮ ਨੂੰ ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਹੇਮੰਤ ਸੋਰੇਨ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਈਡੀ ਨੇ ਸੱਤ ਘੰਟੇ

Read More
India

ਜੇਲ੍ਹ ’ਚੋਂ ਬਾਹਰ ਆਉਣ ਪਿੱਛੋਂ ਹੇਮੰਤ ਸੋਰੇਨ ਫਿਰ ਬਣਨਗੇ ਮੁੱਖ ਮੰਤਰੀ, ਚੰਪਾਈ ਅੱਜ ਹੀ ਸੌਂਪਣਗੇ ਅਸਤੀਫ਼ਾ

ਰਾਂਚੀ: ਹੇਮੰਤ ਸੋਰੇਨ ਇੱਕ ਵਾਰ ਫਿਰ ਤੋਂ ਝਾਰਖੰਡ ਦੇ ਮੁੱਖ ਮੰਤਰੀ ਬਣਨਗੇ। ਮੁੱਖ ਮੰਤਰੀ ਚੰਪਾਈ ਸੋਰੇਨ ਅੱਜ ਹੀ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣਗੇ। ਇਸ ਦੇ ਨਾਲ ਹੀ ਹੇਮੰਤ ਸੋਰੇਨ ਰਾਜਪਾਲ ਤੋਂ ਸਹੁੰ ਚੁੱਕਣ ਲਈ ਸਮਾਂ ਮੰਗਣਗੇ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਫਿਲਹਾਲ ਚੇਨਈ ਵਿੱਚ ਹਨ। ਉਹ ਅੱਜ ਸ਼ਾਮ 7 ਵਜੇ ਤੱਕ ਰਾਂਚੀ ਪਰਤ ਸਕਦੇ ਹਨ। ਇਸ ਤੋਂ

Read More
India

ਜ਼ਮੀਨ ਘੁਟਾਲੇ ਦੇ ਮਾਮਲੇ ’ਚ ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਨੂੰ ਜ਼ਮਾਨਤ

ਝਾਰਖੰਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਹੈ। ਸੋਰੇਨ, ਆਈਏਐਸ ਅਧਿਕਾਰੀ ਅਤੇ ਰਾਂਚੀ ਦੇ ਸਾਬਕਾ ਡਿਪਟੀ ਕਮਿਸ਼ਨਰ ਛਵੀ ਰੰਜਨ, ਭਾਨੂ ਪ੍ਰਤਾਪ ਪ੍ਰਸਾਦ ਅਤੇ ਹੋਰਾਂ ਸਮੇਤ 25 ਤੋਂ ਵੱਧ ਲੋਕਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ

Read More