India Punjab

ਬਰਸਾਤੀ ਮੌਸਮ ‘ਚ ਹੇਮਕੁੰਟ ਯਾਤਰਾ ਨੂੰ ਲੈ ਕੇ ਆਈ ਇਹ ਖ਼ਬਰ, ਟਰੱਸਟ ਨੇ ਦਿੱਤੀ ਖ਼ਾਸ ਜਾਣਕਾਰੀ

ਪਿਛਲੇ ਕੁਝ ਸਮੇਂ ਤੋਂ ਚਰਚਾ ਚੱਲ ਰਹੀ ਸੀ ਕਿ ਖਰਾਬ ਮੌਸਮ ਦੇ ਕਰਕੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਬੰਦ ਹੋ ਗਈ ਹੈ, ਇਸ ਨੂੰ ਹੇਮਕੁੰਟ ਸਾਹਿਬ ਟਰੱਸਟ ਤੋਂ ਨਰਿੰਦਰਜੀਤ ਸਿੰਘ ਭਿੰਡਰਾਂ ਨੇ ਵਿਰਾਮ ਲਗਾਉਂਦਿਆਂ ਕਿਹਾ ਕਿ ਇਹ ਯਾਤਰਾ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਹੇਮਕੁੰਟ ਸਾਹਿਬ ਦੀ

Read More
India Punjab

‘ਹੇਮਕੁੰਟ ਸਾਹਿਬ ਦੀ ਯਾਤਰਾ ‘4 ਧਾਮ’ ਦੀ ਯਾਤਰਾ ਕਿਵੇਂ’? ‘ਇਹ ਸਿੱਖ ਮਰਿਆਦਾ ਦੇ ਉਲਟ, ਰੱਖੋ ਬਾਹਰ’!

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀ ਸ਼ੁਰੂਆਤ 25 ਮਈ ਨੂੰ ਹੋ ਚੁੱਕੀ ਹੈ, ਪਰ ਇਸ ਵਾਰ ਉਤਰਾਖੰਡ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਚਾਰ ਧਾਮ ਯਾਤਰਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਨੂੰ ਕਿਹਾ ਹੈ ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖਤ ਇਤਰਾਜ਼ ਜਤਾਇਆ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ

Read More
India

ਹੇਮਕੁੰਟ ਸਾਹਿਬ ਦੀ ਯਾਤਰਾ ਹੋ ਰਹੀ ਸ਼ੁਰੂ, ਰਾਜਪਾਲ ਨੇ ਪਹਿਲੇ ਜਥੇ ਨੂੰ ਦਿੱਤੀ ਹਰੀ ਝੰਡੀ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਸਰਧਾਲੂ ਦਰਸ਼ਨ ਕਰ ਸਕਦੇ ਹਨ। ਜਿਸ ਦੇ ਤਹਿਤ ਗੁਰਦੁਆਰਾ ਸਾਹਿਬ ਦੇ ਕਪਾਟ 25 ਮਈ ਨੂੰ ਖੁੱਲ੍ਹ ਰਹੇ ਹਨ। ਤੀਰਥ ਯਾਤਰਾ ਬੁੱਧਵਾਰ ਨੂੰ ਰਿਸ਼ੀਕੇਸ਼ ਤੋਂ ਸ਼ੁਰੂ ਹੋਵੇਗੀ । ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ  ਨੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Read More
Punjab

ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਜ਼ੀਰਕਪੁਰ ਦੇ ਨੌਜਵਾਨ ਨਾਲ ਵਰਤਿਆ ਇਹ ਭਾਣਾ

ਮੁਹਾਲੀ : ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਪਿੰਡ ਦਿਆਲਪੁਰਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 24 ਸਾਲਾ ਦੇ ਅਮਨਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੇ ਪਿਤਾ ਵਿਦੇਸ਼ ਵਿੱਚ ਕੰਮ ਕਰਦੇ ਹਨ, ਜੋ ਆਪਣੇ ਲੜਕੇ ਦੀ ਮੌਤ ਤੋਂ ਬਾਅਦ ਪਿੰਡ ਪਹੁੰਚ ਗਏ ਹਨ। ਮ੍ਰਿਤਕ ਨੌਜਵਾਨ

Read More
India Punjab Religion

ਹੇਮਕੁੰਟ ਸਾਹਿਬ ‘ਚ ਬਣੇਗਾ ROPEWAY, PM ਨੇ ਰੱਖਿਆ ਨੀਂਅ ਪੱਥਰ, ਮਿੰਟਾਂ ‘ਚ ਦੂਰੀ ਹੋਵੇਗੀ ਤੈਅ

ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਤੱਕ ਬਣਾਇਆ ਜਾਵੇਗਾ Ropeway

Read More