India Punjab

ਪੰਜਾਬ ਦੇ ਸਾਬਕਾ ਮੰਤਰੀ ਦਾ ਪੁੱਤਰ 42.89 ਗ੍ਰਾਮ ਚਿੱਟੇ ਦੇ ਨਾਲ ਗ੍ਰਿਫਤਾਰ: ਲੜਕੀ ਸਮੇਤ ਪੰਜ ਕਾਬੂ

ਹਿਮਾਚਲ ਦੀ ਰਾਜਧਾਨੀ ਸ਼ਿਮਲਾ(Shimla) ਵਿੱਚ ਪੁਲਿਸ ਦੀ ਸ਼ਪੈਸ਼ਲ ਇੰਨਵੈਸਟਿਗੇਸ਼ਨ ਯੂਨਿਟ (SIT) ਨੇ ਮੰਗਲਵਾਰ ਦੇਰ ਰਾਤ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ (Sucha Singh Langah) ਦੇ ਪੁੱਤਰ ਸਮੇਤ ਪੰਜ ਲੋਕਾਂ ਨੂੰ ਚਿੱਟੇ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਇੱਕ ਲੜਕੀ ਵੀ ਸ਼ਾਮਿਲ ਹੈ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਚਿੱਟਾ ਅਤੇ ਇੱਕ ਕੰਡਾ ਬਰਾਮਦ ਕੀਤਾ ਗਿਆ ਹੈ।

Read More