ਪੰਜਾਬ ਦੇ ਪਿੰਡਾਂ ‘ਚ ਹਾਈ ਅਲਰਟ, ਕਿਸਾਨਾਂ ਦੀਆਂ ਫ਼ਸਲਾਂ ਵਿਚ ਪੁੱਜਾ ਰਾਵੀ ਦਰਿਆ ਦਾ ਪਾਣੀ
ਪਿਛਲੇ 24 ਘੰਟਿਆਂ ‘ਚ ਹਿਮਾਚਲ ਪ੍ਰਦੇਸ਼ ‘ਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਲਗਭਗ 2 ਫੁੱਟ ਵਧਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਨੀਵੇਂ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ‘ਚ ਹੜ੍ਹ ਦਾ ਖਤਰਾ ਵਧ ਗਿਆ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਮੁਤਾਬਕ, ਲਗਾਤਾਰ ਬਾਰਸ਼ ਨੇ ਬਿਆਸ ਦਰਿਆ ‘ਚ ਪਾਣੀ ਦਾ