Punjab

ਗੁਰੂ ਦੀ ਨਗਰੀ ‘ਚ ਹਾਈ ਅਲਰਟ

‘ਦ ਖ਼ਾਲਸ ਬਿਊਰੋ : ਘੱਲੂਘਾਰਾ ਦਿਵਸ ਨੂੰ ਲੈ ਕੇ ਪ੍ਰਸਾਸ਼ਨ ਦੇ ਵਲੋਂ ਅਮ੍ਰਿਤਸਰ ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 8 ਹਜ਼ਾਰ ਦੇ ਕਰੀਬ ਜਵਾਨਾਂ ਨੂੰ ਸੁਰੱਖਿਆ ਵਾਸਤੇ ਤਾਇਨਾਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ, ਪੰਜਾਬ ਪੁਲਿਸ ਨੇ 6 ਜੂਨ ਨੂੰ  ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ

Read More